ਵੋਟਰਾਂ ਨੂੰ ਜਾਗਰੂਕ ਕਰਨ ਲਈ ਬੂਥ ਲੈਵਲ ਅਫਸਰਾਂ ਦੇ ਨਾਲ 4000 ਤੋਂ ਵੱਧ ਵਲੰਟੀਅਰ ਤਾਇਨਾਤ 150 ਕੈਂਪਸ ਅੰਬੈਸਡਰ, ਨੌਜਵਾਨ ਅਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਆਪਣੇ ਆਲੇ-ਦੁਆਲੇ ਵਿੱਚ ਲਾਮਬੰਦ ਕਰਨ ਲਈ ਸਰਗਰਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਆਗਾਮੀ ਲੋਕ ਸਭਾ ਚੋਣਾਂ-2024 ਲਈ ਨੌਜਵਾਨ ਅਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਲਾਮਬੰਦ…