ਕਿਹਾ, ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਾਬਾਰਡ ਦਾ ਅਹਿਮ ਯੋਗਦਾਨ ਚੰਡੀਗੜ੍ਹ 22 ਜੁਲਾਈ, ਮਨਜੀਤ ਸਿੰਘ ਚਾਨਾ : ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਪੰਜਾਬ ਦੇ ਖੇਤਰੀ ਦਫ਼ਤਰ ਨੇ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ, ਜਿਸ ਵਿੱਚ ਸੂਬੇ ਭਰ ਵਿੱਚ ਪੇਂਡੂ ਤਬਦੀਲੀ, ਖੇਤੀਬਾੜੀ ਨਵੀਨਤਾ ਅਤੇ ਵਿੱਤੀ ਸ਼ਮੂਲੀਅਤ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਗਈ। ਇਸ ਸਮਾਗਮ ਵਿੱਚ…
© 2025 Punjabidunia. All rights reserved. | Powered by WordPress | Theme by TheBootstrapThemes