Breaking News
Smart Media Dashmesh Insurance Point

Plane crash

Plane Crash: 100 ਤੋਂ ਵੱਧ ਲਾਸ਼ਾਂ ਮਿਲੀਆਂ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮੌਤ

ਅਹਿਮਦਾਬਾਦ, 12 ਜੂਨ, ਪੰਜਾਬੀ ਦੁਨੀਆ ਬਿਊਰੋ : ਅਹਿਮਦਾਬਾਦ ਵਿੱਚ ਅੱਜ ਏਅਰ ਇੰਡੀਆ ਦਾ ਇੱਕ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਮੌਤ ਹੋਣ ਦੀ ਖਬਰ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਪਰਿਮਲ ਨਾਥਵਾਨੀ ਨੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਉਨ੍ਹਾਂ ਨੇ ਕੁਝ…

Read more