ਮੋਹਾਲੀ, 28 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਦੀ ਅਫਰੀਕਨ ਸਟੂਡੈਂਟਸ ਐਸੋਸੀਏਸ਼ਨ ਵੱਲੋਂ ‘ਉਦਮੀ ਹੁਨਰ ਵਿਕਾਸ-ਅਨਲਾਕਿੰਗ ਅਫਰੀਕਾਜ਼ ਪੋਟੈਂਸ਼ੀਅਲ’ ’ਤੇ ਥ੍ਰਾਈਵ ਫਿਊਚਰ ਸਮਿਟ ਦਾ ਆਯੋਜਨ ਕੀਤਾ ਗਿਆ।ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਨੌਜਵਾਨ ਦਿਮਾਗਾਂ ਵਿੱਚ ਉੱਦਮੀ ਹੁਨਰ ਪੈਦਾ ਕਰਨ ਲਈ ਸਮੇਂ ਦੀ ਲੋੜ ਨੂੰ ਸਮਝਦੇ ਹੋਏ ਇਸ ਸੰਕਲਪ ਦੀ ਸ਼ਲਾਘਾ ਕੀਤੀ ਤਾਂ ਜੋ ਉਹ ਵਧੇਰੇ ਰੁਜ਼ਗਾਰ…
ਮੋਹਾਲੀ, 23 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਅਲਾਈਡ ਹੈਲਥ ਸਾਇੰਸਜ਼ ਵੱਲੋਂ ਵਿਸ਼ਵ ਪੁਸਤਕ ਦਿਵਸ ਦੇ ਸਬੰਧ ਵਿੱਚ ਸਮਾਜ ਵਿੱਚ ਸਾਖਰਤਾ ਅਤੇ ਸਿਹਤ ਸੰਭਾਲ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਿੱਚ ਪਰਉਪਕਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ…
© 2025 Punjabidunia. All rights reserved. | Powered by WordPress | Theme by TheBootstrapThemes