ਮੀਟਿੰਗ ਵਿੱਚ ਚੋਰੀ ਦੀਆਂ ਘਟਨਾਵਾਂ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆਵਾਂ ਬਾਰੇ ਹੋਈ ਵਿਚਾਰ ਚਰਚਾ ਨਿਊ ਚੰਡੀਗੜ੍ਹ, 16 ਅਪ੍ਰੈਲ (ਮਨਜੀਤ ਸਿੰਘ ਚਾਨਾ) : ਈਕੋਸਿਟੀ-1 ਦੇ ਸੈਕਟਰ 6, ਬੀ-ਬਲਾਕ, ਨਿਊ ਚੰਡੀਗੜ੍ਹ ਦੀ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੀਆਂ ਚੋਣਾਂ ਸਰਬਸੰਮਤੀ ਨਾਲ ਹੋਈਆਂ। ਪ੍ਰੀਜ਼ਾਈਡਿੰਗ ਅਫ਼ਸਰ ਜਸਵੰਤ ਠਾਕੁਰ ਨੇ ਦੱਸਿਆ ਕਿ ਜਨਰਲ ਬਾਡੀ ਦੀ ਮੀਟਿੰਗ ਵਿੱਚ ਦੋ ਸਾਲਾਂ ਲਈ ਆਰ.ਡਬਲਯੂ.ਏ ਦੀ…