ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਤ ਚੰਡੀਗੜ੍ਹ, 18 ਫ਼ਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਬੋਰਡ…