Breaking News
Smart Media Dashmesh Insurance Point

SIR camp on 11-12 July

ਪੰਜਾਬ ਭਰ ‘ਚ ਦੋ ਦਿਨਾਂ ਵਿਸ਼ੇਸ਼ ਐਸ.ਆਈ.ਆਰ. ਕੈਂਪ 11 ਤੇ 12 ਜੁਲਾਈ ਨੂੰ : ਸੀਈਓ ਮਿੱਤਰਾ

ਚੰਡੀਗੜ੍ਹ, 9 ਜੁਲਾਈ 2026, ਪੰਜਾਬੀ ਦੁਨੀਆ ਬਿਊਰੋ: ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ…

Read more