Breaking News
Smart Media Dashmesh Insurance Point

VC Punjabi University

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਕਮਲ ਕਿਸ਼ੋਰ ਯਾਦਵ ਨੇ ਅਹੁਦਾ ਸੰਭਾਲਿਆ

ਪਟਿਆਲਾ: 27 ਅਪ੍ਰੈਲ, ਪੰਜਾਬੀ ਦੁਨੀਆ ਬਿਓਰੋ : ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਅਤੇ ਪੰਜਾਬ ਕਾਡਰ ਦੇ 2003 ਬੈਚ ਦੇ ਆਈਏਐੱਸ ਅਧਿਕਾਰੀ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ ਅਧਿਕਾਰੀਆਂ ਵੱਲੋਂ ਯੂਨੀਵਰਸਿਟੀ ਪੁੱਜਣ ’ਤੇ ਉਨ੍ਹਾਂ ਦਾ…

Read more