ਚੰਡੀਗੜ੍ਹ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ…