ਕੰਪਿਊਟਰ ਅਪ੍ਰੇਟਰ 30,000 ਰੁ: ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜਿਆ ਚੰਡੀਗੜ੍ਹ, 10 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ…
ਚੰਡੀਗੜ, 12 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ…
© 2025 Punjabidunia. All rights reserved. | Powered by WordPress | Theme by TheBootstrapThemes