Breaking News
Dashmesh GS Electricals Verka Smart Media Insurance Point Tav Prasad

Vigilance nabs JE

15,000 ਰੁਪਏ ਰਿਸ਼ਵਤ ਲੈਂਦੇ JE ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਟੈਕਸੀ ਡਰਾਈਵਰ…

Read more