Breaking News
Dashmesh GS Electricals Verka Smart Media Insurance Point Tav Prasad

Big Breaking: ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ 

ਅਮੇਠੀ ਤੋਂ ਕੇਐਲ ਸ਼ਰਮਾ ਕਾਂਗਰਸ ਦੇ ਉਮੀਦਵਾਰ ਹੋਣਗੇ

ਨਵੀਂ ਦਿੱਲੀ, 3 ਮਈ, ਪੰਜਾਬੀ ਦੁਨੀਆ ਬਿਊਰੋ:

ਉੱਤਰ ਪ੍ਰਦੇਸ਼ ਤੋਂ ਲੋਕ ਸਭਾ ਦੀਆਂ ਆਗਾਮੀ ਚੋਣਾਂ ਲਈ ਕਾਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਦੋ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਇਸ ਮੁਤਾਬਕ ਰਾਹੁਲ ਗਾਂਧੀ ਨੂੰ ਰਾਏ ਬਰੇਲੀ ਅਤੇ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

Leave a Reply

Your email address will not be published. Required fields are marked *